ਨਵੀਂ ਦਿੱਲੀ, 11 ਮਈ – ਦਿੱਲੀ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਸੀ ਕਿ ਵਿਧਾਨ ਸਭਾ ਦੇ ਬਾਹਰ (ਧਰਮਸ਼ਾਲਾ ਵਿਖੇ) ਖਾਲਿਸਤਾਨ ਦੇ ਝੰਡੇ ਲਾਏ ਗਏ। ਅਜਿਹਾ ਕਰਨ ਵਾਲੇ ਦੋ ਵਿਅਕਤੀਆਂ ਵਿਚੋਂ ਇਕ ਨੂੰ ਕੁਝ ਘੰਟੇ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀਆਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ |
ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਾਉਣ ਵਾਲੇ ਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ :ਜੈਰਾਮ ਠਾਕੁਰ
