ਸੰਗਰੂਰ, 11 ਮਈ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹਰ ਫ਼ੈਸਲੇ ‘ਚ ਲੋਕਾਂ ਦੀ ਆਵਾਜ਼ ਗੂੰਜੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਰ ਤੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਤੋਂ ਸੁਝਾਅ ਲੈਣ ਤੋਂ ਬਾਅਦ ਅੱਜ ਵਿੱਤ ਵਿਭਾਗ ਦੇ ਅਫ਼ਸਰਾਂ ਨਾਲ ਬਜਟ ਲਈ ਚਰਚਾ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹਰ ਫ਼ੈਸਲੇ ‘ਚ ਲੋਕਾਂ ਦੀ ਆਵਾਜ਼ ਗੂੰਜੇਗੀ
