ਨਵੀਂ ਦਿੱਲੀ, 14 ਮਈ- ਬੀਤੇ ਦਿਨ ਪੱਛਮੀ ਦਿੱਲੀ ਦੇ ਮੁੰਡਕਾ ‘ਚ ਇਕ ਚਾਰ ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਨਾਲ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸ ਮਾਮਲੇ ‘ਚ ਕੰਪਨੀ ਦੇ ਮਾਲਕ ਹਰੀਸ਼ ਗੋਇਲ ਅਤੇ ਵਰੁਣ ਗੋਇਲ ਨੂੰ ਪੁਲਿਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੁੰਡਕਾ ਅਗਨੀਕਾਂਡ: 2 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
