ਚੰਡੀਗੜ੍ਹ, 18 ਮਈ – ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪੰਜਾਬ ਕੈਬਿਨਟ ਦੀ ਬੈਠਕ ਹੋਈ ਹੈ | ਥੋੜੀ ਦੇਰ ਵਿਚ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਬੈਠਕ ਹੋਵੇਗੀ | ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਰਿਹਾਇਸ਼ ‘ਤੇ ਇਹ ਮੁਲਾਕਾਤ ਹੋਵੇਗੀ | ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ |
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪੰਜਾਬ ਕੈਬਿਨਟ ਦੀ ਬੈਠਕ
