ਚੰਡੀਗੜ੍ਹ, 17 ਮਈ – ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਨੂੰ ਸੂਬਾ ਪੁਲਿਸ ਨੇ ਕੱਲ੍ਹ, 17 ਮਈ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਸੀ |
ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਬੈਠੇ ਕਿਸਾਨ, ਅੱਗੇ ਵਧਣ ਦੀਆ ਕੋਸ਼ਿਸ਼ਾਂ ਜਾਰੀ
