ਐੱਸ.ਏ.ਐੱਸ.ਨਗਰ, 18 ਮਈ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 10 ਵੀਂ ਸ਼੍ਰੇਣੀ ਦੀ ਦਸੰਬਰ ਕਰਵਾਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ‘ਤੇ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਸਕੂਲ ਮੁਖੀ ਬੋਰਡ ਦੀ ਵੈੱਬਸਾਈਟ ਤੇ ਸਕੂਲ ਦੀ ਲਾਗਇਨ ਆਈ. ਡੀ. ਤੇ ਪਾਸਵਰਡ ਭਰਨ ਉਪਰੰਤ ਆਪਣੇ ਸਕੂਲ ਵਿਦਿਆਰਥੀਆਂ ਦਾ ਟਰਮ 1 ਦਾ ਨਤੀਜਾ ਦੇਖ ਸਕਣਗੇ ਤੇ ਪ੍ਰਿੰਟ ਕਰ ਸਕਣਗੇ।
Related Posts
ਨਵੀਂ ਦਿੱਲੀ: ਆਤਿਸ਼ੀ ਦੀ ਅਣਮਿੱਥੀ ਭੁੱਖ ਹੜਤਾਲ ਦੂਜੇ ਦਿਨ ਜਾਰੀ
ਨਵੀਂ ਦਿੱਲੀ, ਰਾਸ਼ਟਰੀ ਰਾਜਧਾਨੀ ‘ਚ ਪਾਣੀ ਸੰਕਟ ਕਾਰਨ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ…
ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਨਵੀਂ ਦਿੱਲੀ, 18 ਅਪ੍ਰੈਲ – ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ | ਸੁਪਰੀਮ ਕੋਰਟ…
ਪਠਾਨਕੋਟ ‘ਚ ਗ੍ਰੇਨੇਡ ਹਮਲੇ ਮਗਰੋੰ ਉਪ ਮੁੱਖ ਮੰਤਰੀ ਰੰਧਾਵਾ ਨੇ ਸੱਦੀ ਬਾਰਡਰ ਜ਼ੋਨ ਦੀ ਮੀਟਿੰਗ, ਰਾਤ ਨੂੰ ਸਖ਼ਤੀ ਵਧਾਉਣ ਦੇ ਹੁਕਮ
ਚੰਡੀਗੜ੍ਹ, 23 ਨਵੰਬਰ (ਦਲਜੀਤ ਸਿੰਘ)- ਪਠਾਨਕੋਟ ‘ਚ ਫੌਜ ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਭਰ ‘ਚ ਅਲਰਟ…