ਚੰਡੀਗੜ੍ਹ, 19 ਮਈ- ਮੁਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਿਹਾ ਕਿ ਕਿ ਪੰਜਾਬ ਕੈਬਨਿਟ ਦੀ ਮੀਟਿੰਗ ‘ਚ 2 ਅਹਿਮ ਫੈਸਲੇ ਲਏ ਗਏ ਹਨ | ਜਿਸ ਵਿਚ ਸਾਡੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣ ਵਾਲੇ ਵੀਰਾ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ |
ਇਸ ਦੇ ਨਾਲ ਹੀ ਪੰਜਾਬ ਦੇ ਬਹਾਦਰ ਵੀਰ ਜਵਾਨਾਂ ਦੀਆਂ ਰੱਖਿਆ ਸੇਵਾਵਾਂ ਬਦਲੇ ਇਨਾਮ ਜੇਤੂਆਂ ਲਈ ਜਮੀਨ ਬਦਲੇ ਨਕਦ ਰਾਸ਼ੀ ਅਤੇ ਇਨਾਮੀ ਰਾਸ਼ੀ ਵਿਚ 40 % ਵਾਧਾ ਕੀਤਾ ਗਿਆ ਹੈ |