ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ‘ਚ ਸ਼ਾਮਲ ਹੋ ਗਏ। ਦਿੱਲੀ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਅਗਵਾਈ ‘ਚ ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ ਹੋਏ।
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ‘ਸੁਨੀਲ ਜਾਖੜ’ ਭਾਜਪਾ ‘ਚ ਹੋਏ ਸ਼ਾਮਲ
