ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ‘ਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਚੱਲ ਰਹੇ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ।
Related Posts
ਉੱਡਦੇ ਜਹਾਜ਼ ਨਾਲੋਂ ਵੱਖ ਹੋ ਕੇ ਡਿਗੇ 2 ਫਿਊਲ ਟੈਂਕ, ਚਸ਼ਮਦੀਦ ਬੋਲੇ- ਪਲੇਨ ’ਚ ਲੱਗੀ ਸੀ ਅੱਗ
ਸੰਤ ਕਬੀਰ ਨਗਰ- ਉੱਤਰ ਪ੍ਰਦੇਸ਼ ਦੇ ਸੰਤ ਕਬੀਰ ਨਗਰ ਦੇ ਬਾਲੂਸ਼ਾਸਨ ਪਿੰਡ ਦੇ ਇਕ ਖੇਤ ’ਚ ਉੱਡਦੇ ਜਹਾਜ਼ ਤੋਂ 2…
ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ
ਅੰਮ੍ਰਿਤਸਰ, ਰਾਜਾਸਾਂਸੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ…
ਕਿਸੇ ਵੀ ਸਮੇਂ ਖੋਲ੍ਹਣੇ ਪੈ ਸਕਦੇ ਨੇ ਸੁਖਨਾ ਝੀਲ ਦੇ ‘ਫਲੱਡ ਗੇਟ’
ਚੰਡੀਗੜ੍ਹ, 5 ਅਗਸਤ (ਦਲਜੀਤ ਸਿੰਘ)-ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦੇ ਪੱਧਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਵੀ…