ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
