ਚੰਡੀਗੜ੍ਹ, 20 ਮਈ -1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ “ਮੈਡੀਕਲ ਹਾਲਤ ” ਦਾ ਹਵਾਲਾ ਦਿੰਦੇ ਹੋਏ ਆਪਣੇ ਮੁਵੱਕਿਲ ਨੂੰ ਸਮਰਪਣ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ।ਸੁਪਰੀਮ ਕੋਰਟ ਨੇ ਸਿੰਘਵੀ ਨੂੰ ਇਕ ਉਚਿਤ ਅਰਜ਼ੀ ਦੇਣ ਅਤੇ ਸੀ.ਜੇ.ਆਈ .ਬੈਂਚ ਦੇ ਸਾਹਮਣੇ ਇਸ ਦਾ ਜ਼ਿਕਰ ਕਰਨ ਲਈ ਕਿਹਾ ਹੈ |
1988 ਰੋਡ ਰੇਜ ਮਾਮਲਾ : ਨਵਜੋਤ ਸਿੰਘ ਸਿੱਧੂ ਨੇ ਸਰੰਡਰ ਕਰਨ ਲਈ ਮਾਣਯੋਗ ਅਦਾਲਤ ਕੋਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ
