ਸੁਲਤਾਨਵਿੰਡ, 20ਮਈ- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ ‘ਚ ਵੱਖ-ਵੱਖ ਸਿੱਖ ਜਥੇਬੰਦੀਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਰਵਾਨਾ ਹੋਈਆਂ ਹਨ | ਇਸ ਮੌਕੇ ਭਾਈ ਸਤਨਾਮ ਸਿੰਘ ਮਨਾਵਾ ਤਰਲੋਚਨ ਸਿੰਘ ਸੋਹਲ ਅਤੇ ਹੋਰ ਸਿੱਖ ਜਥੇਬੰਦੀਆ ਦੇ ਆਗੂ ਹਾਜ਼ਰ ਸਨ
328 ਸਰੂਪਾ ਦੇ ਸੰਬੰਧੀ ਸਿੱਖ ਜਥੇਬੰਦੀਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
