ਚੰਡੀਗੜ੍ਹ, 21 ਮਈ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ |
ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ

Journalism is not only about money