ਚੰਡੀਗੜ੍ਹ, 21 ਮਈ- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀ ਖ਼ਰੀਦ ਕੀਮਤ ‘ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ‘ਚ ਦੁੱਧ ਉਤਪਾਦਕਾਂ ਲਈ ਹੋਰ ਫ਼ੈਸਲੇ ਲਏ ਜਾਣਗੇ।
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਦੁੱਧ ਉਤਪਾਦਕਾਂ ਲਈ ਸਰਕਾਰ ਦੀ ਵੱਡੀ ਸੌਗਾਤ
