ਸੰਗਰੂਰ, 21 ਮਈ- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ ‘ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ ਦਾ ਅੰਦਾਜ਼ਨ 1 ਰੁਪਏ ਪ੍ਰਤੀ ਕਿਲੋ ਅਤੇ ਮੱਝ ਦੇ ਦੁੱਧ ਦਾ ਅੰਦਾਜ਼ਨ 1.40 ਰੁਪਏ ਪ੍ਰਤੀ ਕਿਲੋ ਵੱਧ ਰੇਟ ਮਿਲੇਗਾ। ਚੀਮਾ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵਚਨਬੱਧ ਹਨ।
ਦੁੱਧ ਦੇ ਰੇਟ ‘ਚ ਵਾਧੇ ਨਾਲ ਪਸ਼ੂ ਪਾਲਕਾਂ ਦੀ ਆਮਦਨ ‘ਚ ਹੋਵੇਗਾ ਵਾਧਾ- ਚੀਮਾ
