ਚੰਡੀਗੜ੍ਹ, 23 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏਆ.ਈ.) ਨਾਲ ਤੁਰੰਤ ਗੱਠਜੋੜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
