ਹੁਸ਼ਿਆਰਪੁਰ, 23 ਮਈ – ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਗੜ੍ਹਦੀਵਾਲਾ ਪੁਲਿਸ ਨੇ ਧਾਰਾ 304 A.279.188 ਦੇ ਤਹਿਤ ਸਤਵੀਰ ਸਿੰਘ ਨਾਮਕ ਵਿਅਕਤੀ ‘ਤੇ ਮਾਮਲਾ ਦਰਜ ਕੀਤਾ ਹੈ |
ਹੁਸ਼ਿਆਰਪੁਰ : ਬੋਰਵੈੱਲ ਦੇ ਮਾਲਕ ‘ਤੇ ਪਰਚਾ ਹੋਇਆ ਦਰਜ
