ਅੰਮ੍ਰਿਤਸਰ, 10 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਮਾਨਸੂਨ ਦਾ ਪਹਿਲਾ ਮੀਂਹ ਪਿਆ ਹੈ | ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ |
ਪੰਜਾਬ ਦੇ ਕਈ ਹਿੱਸਿਆਂ ਵਿਚ ਪਿਆ ਮਾਨਸੂਨ ਦਾ ਪਹਿਲਾ ਮੀਂਹ

Journalism is not only about money