ਚੰਡੀਗੜ੍ਹ, 25 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਇਹ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖ਼ੁਦ ਹੀ ਸੰਭਾਲਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।
ਵੱਡੀ ਖ਼ਬਰ: ਹੁਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰੀ ਦਾ ਮਹਿਕਮਾ
