ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਦਾ ਪੱਲਾ ਛੱਡ ਸਿੱਬਲ ਨੇ ਸਮਾਜਵਾਦੀ ਪਾਰਟੀ (ਸਪਾ) ਨਾਲ ਚੱਲੇ ਗਏ ਹਨ। ਉਨ੍ਹਾਂ ਨੇ ਸਮਾਜਵਾਦੀ ਪਾਰਟੀ ਦੀ ਟਿਕਟ ‘ਤੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਿਆ ਹੈ।
Related Posts

SGPC ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਦੇ ਸਟੈਂਡ ‘ਤੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ
ਸ੍ਰੀ ਅਨੰਦਪੁਰ ਸਾਹਿਬ- ਐੱਸ. ਜੀ. ਪੀ. ਸੀ. ਦੀ ਹੋਣ ਜਾ ਰਹੀ ਚੋਣ ਨੂੰ ਲੈ ਕੇ ਪ੍ਰਤੀਕਰਮ ਪ੍ਰਗਟਾਉਂਦਿਆਂ ਹਰਿਆਣਾ ਸਿੱਖ ਗੁਰਦੁਆਰਾ…

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸੁਣਵਾਈ
ਮਾਨਸਾ- ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਿੱਚ ਅੱਜ ਮਾਨਸਾ ਦੀ ਸੈਸ਼ਨ ਅਦਾਲਤ ਦੇ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਇਸ…

ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
ਚੰਡੀਗੜ੍ਹ, 23 ਜੂਨ (ਦਲਜੀਤ ਸਿੰਘ)- ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ…