ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ ਕਰ ਸਕਣਗੇ। ਰਜਿਸਟਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
Related Posts
ਪੰਥ ਦੇ ਨਾਂ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ’ਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ : ਮੁੱਖ ਮੰਤਰੀ
ਰਈਆ : ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ…
‘ਖੇਡ ਨਾਲ ਰਾਜਨੀਤੀ ਵੀ ਕਰ ਲਵਾਂਗੀ’, ਕਾਂਗਰਸ ‘ਚ ਸ਼ਾਮਿਲ ਹੋਣ ਦੇ ਸਵਾਲ ‘ਤੇ ਬੋਲੀ ਵਿਨੇਸ਼ ਫੋਗਾਟ
ਉਚਾਨਾ : ਜੀਂਦ ਦੇ ਖਟਕੜ ਟੋਲ ਪਲਾਜ਼ਾ (Khatkar Toll Plaza) ‘ਤੇ ਸੋਮਵਾਰ ਨੂੰ 105 ਪਿੰਡਾਂ ਤੇ ਖਾਪਾਂ ਨੇ ਓਲੰਪੀਅਨ ਪਹਿਲਵਾਨ…
ਮੁੰਬਈ, ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ
ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਮੁੰਬਈ ਸਣੇ ਕਈ ਥਾਵਾਂ ’ਤੇ…