ਕੁਪਵਾੜਾ, 26 ਮਈ – ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ ਹੁਣ ਸੁਰੱਖਿਆ ਬਲਾਂ ਵਲੋਂ ਇਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਬਰਾਮਦ ਕੀਤੀ ਗਈ ਹੈ |
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
