ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ ‘ਚ ਡਿੱਗਣ ਨਾਲ ਬੱਚੇ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਦੀ ਮਦਦ ਨਾਲ ਖ਼ੇਤਰ ‘ਚ ਖੁੱਲ੍ਹੇ ਬੋਰਵੈੱਲ ਦੀ ਪੁਟਾਈ ਕੀਤੀ ਜਾਵੇਗੀ।
ਬੋਰਵੈੱਲ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਆਇਆ ਸਾਹਮਣੇ
