ਸੰਗਰੂਰ, 27 ਮਈ- ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ(ਅਮ੍ਰਿਤਸਰ )ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਬਗੈਰ ਕਿਸੇ ਨੇ ਅਜੇ ਪੱਤੇ ਨਹੀਂ ਖੋਲੇ ਪਰ ਬੀਤੀ ਰਾਤ ਸੰਗਰੂਰ ਦੇ ਮਹਾਂਬੀਰ ਚੌਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਸੰਬੰਧੀ ਲੱਗੇ ਪੋਸਟਰਾਂ ਤੋਂ ਬਾਅਦ ਇਕ ਵਾਰ ਫਿਰ ਮਨਪ੍ਰੀਤ ਕੌਰ ਦੇ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਦਾ ਮਾਹੌਲ ਗਰਮ ਹੋ ਗਿਆ ਹੈ
ਸੰਗਰੂਰ ‘ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
