ਸ੍ਰੀਨਗਰ, 28 ਮਈ – ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ ‘ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਊਧਮਪੁਰ ਦੇ ਜ਼ਿਲ੍ਹਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਦਕਿ 6 ਨੂੰ ਜੰਮੂ ਦੇ ਸਰਕਾਰੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Related Posts
ਸਸਤੀ ਰੇਤ ਬਜਰੀ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 25 ਜੂਨ- ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਸਰੇ ਦਿਨ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਂਗਰਸ ਦੇ ਵਿਧਾਇਕ ਸੁਖਵਿੰਦਰ…
ਵਿੱਕੀ ਮਿਡੂਖੇੜਾ ਦੇ ਭਰਾ ਅਜੈ ਪਾਲ ਮਿਡੂ ਖੇੜਾ ਨੇ ਹਾਈਕੋਰਟ ਤੋਂ ਮੰਗੀ ਸਕਿਓਰਟੀ
ਚੰਡੀਗੜ੍ਹ, 31 ਮਈ- ਵਿੱਕੀ ਮਿਡੂਖੇਡਾ ਦੇ ਕਤਲ ਮਾਮਲੇ ਤੋਂ ਬਾਅਦ ਅਜੇ ਪਾਲ ਦਾ ਦੋਸ਼ ਸੀ ਕਿ ਉਨ੍ਹਾਂ ਦੀ ਜਾਨ ਨੂੰ…
ਕਾਂਗਰਸ ਉਮੀਦਵਾਰ ਪਿੰਕੀ ਅਤੇ ਭਾਜਪਾ ਉਮੀਦਵਾਰ ਸੋਢੀ ਵਿਰੁੱਧ ਮਾਮਲੇ ਹੋਏ ਦਰਜ
ਫ਼ਿਰੋਜ਼ਪੁਰ, 21 ਫਰਵਰੀ (ਬਿਊਰੋ)- ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਵਲੋਂ ਭੇਜੇ ਪੱਤਰ ਦੇ ਆਧਾਰ ‘ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ…