ਆਂਧਰਾ ਪ੍ਰਦੇਸ਼, 28 ਮਈ – ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ, ਦੋ ਜ਼ਖ਼ਮੀ ਹੋ ਗਏ। ਮੌਕੇ ’ਤੇ ਪੁਲੀਸ ਅਧਿਕਾਰੀ ਪੁੱਜੇ ਹੋਏ ਹਨ। ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Related Posts
ਦਿੱਲੀ ‘ਚ ਤੂਫਾਨ ਤੇ ਮੀਂਹ ਨੇ ਮਚਾਈ ਤਬਾਹੀ, ਬਿਹਾਰ ‘ਚ ਯੈਲੋ ਅਲਰਟ, ਜਾਣੋ ਆਪਣੇ ਸੂਬੇ ‘ਚ ਮੌਸਮ ਦਾ ਹਾਲ
ਨਵੀਂ ਦਿੱਲੀ, 31 ਮਈ– ਰਾਜਧਾਨੀ ਦਿੱਲੀ ‘ਚ ਸੋਮਵਾਰ ਸ਼ਾਮ ਨੂੰ ਆਏ ਤੂਫਾਨ ਅਤੇ ਮੀਂਹ ਨੇ ਕਾਫੀ ਤਬਾਹੀ ਮਚਾਈ। 100 ਕਿਲੋਮੀਟਰ…
Farmer Protest: ਢਾਬੀ ਗੁੱਜਰਾਂ ਬਾਰਡਰ ’ਤੇ 111 ਕਿਸਾਨਾਂ ਦੇ ਜਥੇ ਵੱਲੋਂ ਮਰਨ ਵਰਤ ਸ਼ੁਰੂ
ਪਾਤੜਾਂ, Farmer Protest: ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 111 ਕਿਸਾਨਾਂ ਦੇ ਜਥੇ ਨੇ ਬੁੱਧਵਾਰ…
Ludhiana ਦੇ ਸਿਵਲ ਹਸਪਤਾਲ ‘ਚ ਹਾਈਵੋਲਟੇਜ ਹੰਗਾਮਾ, Emergency ‘ਚ ਦੋ ਧਿਰਾਂ ਆਪਸ ‘ਚ ਭਿੜੀਆਂ
ਲੁਧਿਆਣਾ : ਬੀਤੀ ਦੇਰ ਰਾਤ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਉਥੋਂ ਦੀ ਐਮਰਜੈਂਸੀ ਵਿੱਚ ਦੋ ਧਿਰਾਂ…