ਸ੍ਰੀਨਗਰ, 28 ਮਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ ‘ਤੇ ਇਕ ਰੁਟੀਨ ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਜਿਵੇਂ ਨਸ਼ੀਲੇ ਪਦਾਰਥ ਦੇ ਨਾਲ-ਨਾਲ 2 ਆਈ.ਈ.ਡੀ. ਬਰਾਮਦ ਕੀਤੀ ਹੈ । ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
