ਚੰਡੀਗੜ੍ਹ, 28 ਮਈ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਈ – ਆਫ਼ਿਸ ਦੇ ਕਲਚਰ ਨੂੰ ਅੱਗੇ ਵਧਾਉਣ ‘ਤੇ ਚਰਚਾ ਹੋਈ ਹੈ | ਆਮ ਲੋਕਾਂ ਨੂੰ ਸਹੂਲਤਾਂ ਉਨ੍ਹਾਂ ਦੇ ਦੁਆਰ ਪਹੁੰਚਾਉਣ ਲਈ, ਅਤੇ ਸਰਕਾਰੀ ਦਫ਼ਤਰਾਂ ‘ਚ ਫਾਈਲਾਂ ਦਾ ਭਾਰ ਘਟਾਉਣ ਅਤੇ ਕੰਮ-ਕਾਜ ਨੂੰ ਈ – ਆਫ਼ਿਸ ਵੱਲ ਲੈ ਕੇ ਜਾਣ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ | ਅਜਿਹਾ ਟਵੀਟ ਉਨ੍ਹਾਂ ਦੇ ਵਲੋਂ ਕੀਤਾ ਗਿਆ |
Related Posts
ਕੇਂਦਰ ਦੀ ਸਖ਼ਤੀ, ਖਾਲਿਸਤਾਨ ਸਮਰਥਕ 6 ਯੂ-ਟਿਊਬ ਚੈਨਲ ਕਰਵਾਏ ਬਲਾਕ
ਨਵੀਂ ਦਿੱਲੀ, ਕੇਂਦਰ ਸਰਕਾਰ ਦੀ ਬੇਨਤੀ ’ਤੇ ਖਾਲਿਸਤਾਨ ਸਮਰਥਕ ਨੂੰ ਉਤਸ਼ਾਹਿਤ ਕਰਨ ਵਾਲੇ ਘੱਟੋ-ਘੱਟ 6 ਯੂ-ਟਿਊਬ ਚੈਨਲ ‘ਬਲਾਕ’ ਕੀਤੇ ਗਏ…
ਅਹਿਮ ਖ਼ਬਰ : ਰੇਤ ਤੇ ਬੱਜਰੀ ਨਾਲ ਭਰੇ ਵਾਹਨਾਂ ਤੋਂ ਰਾਇਲਟੀ ਤੇ ਪੈਨਲਟੀ ਵਸੂਲਣ ’ਤੇ ਹਾਈਕੋਰਟ ਦੀ ਰੋਕ
ਚੰਡੀਗੜ੍ਹ- ਪੰਜਾਬ ਸਰਕਾਰ ਦੀ ਰੇਤ ਅਤੇ ਬੱਜਰੀ ਦੀ ਮਾਈਨਿੰਗ ਨੀਤੀ 2022 ਤਹਿਤ ਦੂਜੇ ਸੂਬਿਆਂ ਤੋਂ ਪੰਜਾਬ ‘ਚ ਰੇਤ ਜਾਂ ਬੱਜਰੀ…
PM ਮੋਦੀ ਨੇ ਓਲੰਪਿਕ ਦਲ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 16 ਅਗਸਤ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਓਲੰਪਿਕ ਵਿਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ…