ਲੋਹੀਆਂ ਖਾਸ, 28 ਮਈ- ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਹੈ।
‘ਆਪ’ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
