ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ
