ਚੰਡੀਗੜ੍ਹ, 30 ਮਈ -ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਮੁੱਖ ਮੰਤਰੀ ਜੀ ਨੂੰ ਚਿੱਠੀ ਲਿਖੀ ਗਈ ਹੈ | ਚਿੱਠੀ ਵਿਚ ਕਈ ਅਹਿਮ ਮੰਗਾਂ ਰੱਖੀਆਂ ਗਈਆਂ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸ਼ੁਭਦੀਪ ਦੀ ਬੇਹੱਦ ਦੁਖਦ ਮੌਤ ਦਾ ਇਨਸਾਫ਼ ਚਾਹੀਦਾ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਮੁੱਖ ਮੰਤਰੀ ਨੂੰ ਚਿੱਠੀ
