ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਪੰਜਾਬ ਵਿਚ ਗਹਿਰਾਏ ਬਿਜਲੀ ਸੰਕਟ ਵਿਚਕਾਰ ਪੀ.ਐਸ.ਪੀ.ਸੀ.ਐਲ. ਵਲੋਂ ਨਵਾਂ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 11 ਜੁਲਾਈ ਤੋਂ 15 ਜੁਲਾਈ ਤੱਕ ਪੰਜਾਬ ਵਿਚ ਇੰਡਸਟਰੀ ਬੰਦ ਰਹੇਗੀ।
ਪੰਜਾਬ ਵਿਚ 15 ਜੁਲਾਈ ਤੱਕ ਬੰਦ ਰਹੇਗੀ ਇੰਡਸਟਰੀ

Journalism is not only about money