ਮਾਨਸਾ, 31 ਮਈ – ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੁੱਝ ਹੀ ਸਮੇਂ ‘ਚ ਹੋਣ ਜਾ ਰਿਹਾ ਹੈ। ਅੰਤਿਮ ਸਸਕਾਰ ਤੋਂ ਪਹਿਲਾਂ ਬਹੁਤ ਹੀ ਭਾਵੁਕ ਤਸਵੀਰ ਸਾਹਮਣੇ ਆਈ ਹੈ। ਤਸਵੀਰ ‘ਚ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿਤਾ ਬਲਕੌਰ ਸਿੰਘ ਦੇ ਅੱਥਰੂ ਪੂੰਝਦੀ ਹੋਈ ਨਜ਼ਰ ਆ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ
