ਚੰਡੀਗੜ੍ਹ, 31 ਮਈ- ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਚੋਣਾਂ ਲਈ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ
