ਚੰਡੀਗੜ੍ਹ, 1 ਜੂਨ- ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕਰਨ ਵਾਲੀ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਕਿਉਂਕਿ ਉਸ ਨੂੰ ਪੁਲਿਸ ਪੁਲਿਸ ਵਲੋਂ ਝੂਠੇ ਮੁਕਾਬਲੇ ‘ਚ ਮਾਰੇ ਜਾਣ ਦਾ ਖ਼ਦਸ਼ਾ ਸੀ। ਹੁਣ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣਗੇ।
ਲਾਰੈਂਸ ਬਿਸ਼ਨੋਈ ਨੂੰ ਡਰ, ਹੁਣ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਖ਼ਲ ਕਰੇਗਾ ਪਟੀਸ਼ਨ
