ਚੰਡੀਗੜ੍ਹ, 2 ਜੂਨ (ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ ‘ਤੇ ਹਨ। ਇੱਥੇ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਹੈ।
ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ ਗਈ ਹੈ।
CM ਭਗਵੰਤ ਮਾਨ ਦਿੱਲੀ ਦੌਰੇ ‘ਤੇ, ਕੇਜਰੀਵਾਲ ਨਾਲ ਕੀਤੀ ਮੁਲਾਕਾਤ
