ਚੰਡੀਗੜ੍ਹ, 9 ਜੂਨ-ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ‘ਚ ਮੇਰੇ ਘਰ ਧਰਨਾ ਦੇਣ ਆਈ। ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ‘ਧਰਨਾ ਇਨ੍ਹਾਂ ਦੇ ਖ਼ੂਨ ‘ਚ ਰਿਸ਼ਵਤ ਦਾ ਸਬੂਤ’
