ਚੰਡੀਗੜ੍ਹ, 10 ਜੂਨ – ਰਾਜ ਸਭਾ ਦੀਆਂ 16 ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਤਹਿਤ ਹਰਿਆਣਾ ਦੀ ਇੱਕ ਰਾਜ ਸਭਾ ਸੀਟ ਲਈ ਵੀ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਵੀ ਆਪਣੀ ਵੋਟ ਪਾਈ ਜੋ ਕਿ ਵੋਟ ਪਾਉਣ ਤੋਂ ਬਾਅਦ ਵਿਧਾਨ ਸਭਾ ਦੇ ਬਾਹਰ ਦਿਖਾਈ ਦਿੱਤੇ।
ਰਾਜ ਸਭਾ ਚੋਣਾਂ : ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਪਾਈ ਵੋਟ
