ਨਵੀਂ ਦਿੱਲੀ, 10 ਜੂਨ – ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਕੋਲ ਅੱਜ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੋਇਆ ਹੈ। ਦਿੱਲੀ ਪੁਲਿਸ ਨੇ ਉਸ ਦਾ 5 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗਿਆ ਪੇਸ਼
