ਚੰਡੀਗੜ੍ਹ, 11 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਮੇਰੇ ਧਿਆਨ ‘ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਿਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ…ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ: ਭਗਵੰਤ ਮਾਨ
