ਨਵੀਂ ਦਿੱਲੀ, 11 ਜੂਨ- ਨੈਸ਼ਨਲ ਹੈਰਾਲਡ ਮਾਮਲੇ ‘ਚ ਈ.ਡੀ. ਵਲੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਤਲਬ ਕਰਨ ਦੇ ਮੁੱਦੇ ‘ਤੇ ਕਾਂਗਰਸ ਕੱਲ੍ਹ 12 ਜੂਨ ਨੂੰ ਦੇਸ਼ ਭਰ ‘ਚ ਪ੍ਰੈੱਸ ਕਾਨਫ਼ਰੰਸ ਕਰੇਗੀ।
ਈ.ਡੀ. ਵਲੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਤਲਬ ਕਰਨ ਦੇ ਮੁੱਦੇ ‘ਤੇ ਕਾਂਗਰਸ ਕੱਲ੍ਹ ਦੇਸ਼ ਭਰ ‘ਚ ਕਰੇਗੀ ਪ੍ਰੈੱਸ ਕਾਨਫ਼ਰੰਸ
