ਚੰਡੀਗੜ੍ਹ, 12 ਜੁਲਾਈ – ਨਵਜੋਤ ਸਿੰਘ ਸਿੱਧੂ ਦੇ ਵਲੋਂ ਟਵੀਟ ਕਰ ਕੇ ਬੇਅਦਬੀ ਮੁੱਦੇ ‘ਤੇ ਬਾਦਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਸਰੂਪ ਚੋਰੀ ਮਾਮਲੇ ਦੀ ਸਹੀ ਜਾਂਚ ਕਿਉਂ ਨਹੀਂ ਹੋਈ। ਇਸ ਦੇ ਨਾਲ ਹੀ ਕਿਹਾ ਕਿ ਡੇਰਾ ਐਂਗਲ ਦੀ ਅਣਦੇਖੀ ਕਿਉਂ ਕੀਤੀ ਗਈ। ਇਸ ਦੇ ਨਾਲ ਹੀ ਬਹਿਬਲ ਕਲਾਂ ਕੇਸ ਵਿਚ ਸਬੂਤਾਂ ਨਾਲ ਹੋਈ ਛੇੜਛਾੜ ਨੂੰ ਲੈ ਕੇ ਵੀ ਸਵਾਲ ਚੁੱਕੇ ।
ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਘੇਰੇ ਅਕਾਲੀ
