ਭਗਵੰਤ ਮਾਨ ਸਰਕਾਰ ਵਲੋਂ ਲਰਨਿੰਗ ਲਾਈਸੈਂਸ ਲਈ ਆਨਲਾਈਨ ਸਹੂਲਤ ਸ਼ੁਰੂ

aaap/nawanpunjab.com

ਚੰਡੀਗੜ੍ਹ, 14 ਜੂਨ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਰਨਿੰਗ ਲਾਈਸੈਂਸ ਲਈ ਆਨਲਾਈਨ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਪੇਜ਼ ‘ਤੇ ਦਿੱਤੀ ਹੈ।

ਇਸ ਸੰਬੰਧੀ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਹ ਨਾ ਸਿਰਫ਼ ਈ ਗਵਰਨਸ ਵੱਲ ਵੱਡਾ ਕਦਮ ਹੈ,ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ।

Leave a Reply

Your email address will not be published. Required fields are marked *