ਨਵੀਂ ਦਿੱਲੀ, 16 ਜੂਨ – ਭਾਰਤ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,213 ਨਵੇਂ ਮਾਮਲੇ ਦਰਜ ਕੀਤੇ ਗਏ ਹਨ,7624 ਠੀਕ ਹੋਏ ਹਨ ਤੇ 11 ਲੋਕਾਂ ਦੀ ਮੌਤ ਹੋਈ ਹੈ।
ਤੇਜ਼ੀ ਨਾਲ ਵੱਧ ਰਹੇ ਨੇ ਕੋਰੋਨਾ ਦੇ ਮਾਮਲੇ, ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,213 ਨਵੇਂ ਮਾਮਲੇ ਆਏ ਸਾਹਮਣੇ
