ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਭਰਾ ਅਗਰਸੇਨ ਗਹਿਲੋਤ ਦੇ ਠਿਕਾਣਿਆਂ ‘ਤੇ ਸੀ.ਬੀ.ਆਈ. ਦੀ ਰੇਡ

ashok/nawanpunjab.com

ਨਵੀਂ ਦਿੱਲੀ, 17 ਜੂਨ-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਭਰਾ ਅਗਰਸੇਨ ਦੇ ਠਿਕਾਣਿਆਂ ‘ਤੇ ਸੀ.ਬੀ.ਆਈ. ਦੀ ਛਾਪੇਮਾਰੀ ਚੱਲ ਰਹੀ ਹੈ। ਅਗਰਸੇਨ ਦੇ ਜੋਧਪੁਰ ਸਥਿਤ ਠਿਕਾਣਿਆਂ ‘ਤੇ ਛਾਪੇਮਾਰੀ ਚੱਲ ਰਹੀ ਹੈ।

ਮੰਡੋਰ ‘ਚ ਮੌਜੂਦ ਉਨ੍ਹਾਂ ਦੇ ਮਕਾਨ ‘ਚ ਸ਼ੁੱਕਰਵਾਰ ਸਵੇਰ ਤੋਂ ਸੀ.ਬੀ.ਆਈ. ਦੇ ਅਧਿਕਾਰੀ ਜਾਂਚ ਪੜਤਾਲ ‘ਚ ਜੁਟੇ ਹੋਏ ਹਨ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਈ.ਡੀ. ਵੀ ਰੇਡ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *