ਨਵੀਂ ਦਿੱਲੀ, 17 ਜੂਨ- ਫ਼ੌਜ ‘ਚ ਭਰਤੀ ਲਈ ਕੇਂਦਰ ਸਰਕਾਰ ਦੀ ਨਵੀਂ ਯੋਜਨਾ ਅਗਨੀਪਥ ਨੂੰ ਲੈ ਕੇ ਦੇਸ਼ ‘ਚ ਕਈ ਥਾਵਾਂ ‘ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਕੁੱਲ 200 ਟਰੇਨ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਪੂਰੇ ਦੇਸ਼ ‘ਚ 35 ਟਰੇਨ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 13 ਨੂੰ ਸ਼ਾਰਟ ਟਰਮੀਨੇਟ ਕਰ ਦਿੱਤਾ ਗਿਆ ਹੈ।
ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ‘ਚ ਵਿਰੋਧ, ਹੁਣ ਤੱਕ 200 ਟਰੇਨਾਂ ਪ੍ਰਭਾਵਿਤ
