ਛੇਹਰਟਾ, 17 ਜੂਨ- ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਈ.ਡੀ. ਦੇ ਸਾਹਮਣੇ ਪੇਸ਼ੀ ਨੂੰ ਲੈ ਕੇ ਜ਼ਿਲ੍ਹਾ ਅੰਮ੍ਰਿਤਸਰ ‘ਚ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਆਗੂਆਂ ਵਲੋਂ ਪੁਤਲੀਘਰ ਚੌਕ ‘ਚ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ।
ਰਾਹੁਲ ਗਾਂਧੀ ਦੀ ਈ.ਡੀ. ਅੱਗੇ ਪੇਸ਼ੀ ਨੂੰ ਲੈ ਕੇ ਕਾਂਗਰਸੀ ਆਗੂਆਂ ਵਲੋਂ ਪੁਤਲੀਘਰ ਚੌਂਕ ‘ਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
