ਚੰਡੀਗੜ੍ਹ , 12 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿਚ ਉਦਯੋਗ ਨੂੰ ਬਿਜਲੀ ਦੀ ਸਪਲਾਈ ‘ਤੇ ਲੱਗੀਆਂ ਸਾਰੀਆਂ ਪਾਬੰਦੀਆਂ ਤੁਰੰਤ ਪ੍ਰਭਾਵ ਨਾਲ ਹਟਾਉਣ ਦਾ ਫੈਸਲਾ ਕੀਤਾ ਹੈ ।
ਮੁੱਖ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਉਦਯੋਗ ‘ਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਕੀਤਾ ਫੈਸਲਾ
