ਅਗਨੀਪਥ ਯੋਜਨਾ ਨੂੰ ਲੈ ਕੇ ਸੋਨੀਆ ਗਾਂਧੀ ਦਾ ਬਿਆਨ ਆਇਆ ਸਾਹਮਣੇ

sona/nawanpunjab.com

ਨਵੀਂ ਦਿੱਲੀ, 18 ਜੂਨ-ਅਗਨੀਪਥ ਯੋਜਨਾ ਦੇ ਖ਼ਿਲਾਫ਼ ਦੇਸ਼ ਭਰ ‘ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ।

ਬਿਆਨ ਜਾਰੀ ਕਰਕੇ ਉਨ੍ਹਾਂ ਨੇ ਕਿਹਾ ਗਿਆ ਹੈ ਕਿ ਮੈਨੂੰ ਅਫ਼ਸੋਸ ਹੈ ਕਿ ਸਰਕਾਰ ਨੇ ਆਪਣੀ ਆਵਾਜ਼ ਨੂੰ ਨਜ਼ਰ ਅੰਦਾਜ਼ ਕੀਤਾ ਅਤੇ ਇਕ ਨਵੀਂ ਯੋਜਨਾ ਦੀ ਘੋਸ਼ਣਾ ਕੀਤੀ ਜੋ ਕਿ ਪੂਰੀ ਤਰ੍ਹਾਂ ਨਾਲ ਦਿਸ਼ਾਹੀਣ ਹੈ.. ਮੈਂ ਤੁਹਾਨੂੰ ਸਾਰਿਆਂ ਨੂੰ ਅਹਿੰਸਕ ਤਰੀਕੇ ਨਾਲ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਅਪੀਲ ਕਰਦੀ ਹਾਂ। ਭਾਰਤੀ ਰਾਸ਼ਟਰੀ ਕਾਂਗਰਸ ਤੁਹਾਡੇ ਨਾਲ ਹੈ।

Leave a Reply

Your email address will not be published. Required fields are marked *