ਨਵੀਂ ਦਿੱਲੀ, 19 ਜੂਨ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,899 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 72,474 ਹੋ ਗਈ ਹੈ।
ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,899 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15 ਲੋਕਾਂ ਦੀ ਮੌਤ ਹੋਈ ਹੈ
